ਲਾਕਡਾਊਨ ਦੇ ਪਹਿਲੇ 4 ਹਫਤਿਆਂ ‘ਚ 8 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੇ ਛੱਡੀ ਦਿੱਲੀ

ਨਵੀਂ ਦਿਲੀ, 22 ਮਈ – ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਲਾਕਡਾਊਨ ਦੇ ਪਹਿਲੇ 4 ਹਫਤਿਆਂ ‘ਚ 8 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਛੱਡ ਚੁੱਕੇ ਹਨ। ਇਹ ਜਾਣਕਾਰੀ ਦਿੱਲੀ ਟਰਾਂਸਪੋਰਟ ਵਿਭਾਗ ਦੀ ਇੱਕ ਰਿਪੋਰਟ ਤੋਂ ਬਾਅਦ ਸਾਹਮਣੇ ਆਈ ਹੈ।

Leave a Reply

Your email address will not be published. Required fields are marked *