ਨਵੀਂ ਦਿੱਲੀ, 24 ਮਈ – ਕੇਂਦਰ ਸਰਕਾਰ ਵੱਲੋਂ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 21.80 ਕਰੋੜ ਤੋਂ ਵੱਧ ਕੋਵਿਡ-19 ਵੈਕਸੀਨ ਖੁਰਾਕਾਂ ਮੁਹੱਈਆ ਕਰਵਾਈਆ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਅਨੁਸਾਰ ਇਨ੍ਹਾਂ ‘ਚੋਂ 1.80 ਕਰੋੜ ਤੋਂ ਵੱਧ ਕੋਵਿਡ-19 ਵੈਕਸੀਨ ਖੁਰਾਕਾਂ ਅਜੇ ਵੀ ਰਾਜਾਂ ਕੋਲ ਉਪਲਬਧ ਹਨ।