ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18 – 9 – 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਛੁੱਟੀ ਕਰ ਦਿੱਤੀ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਸਦੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਮਨੀਸ਼ਾ ਗੁਲਾਟੀ ਨੂੰ 18 – 9 – 2020 ਨੂੰ ਦਿੱਤਾ ਗਿਆ ਐਕਸਟੇਂਸ਼ਨ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ।