ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਦੇ 6 ਸਾਥੀ ਲੈ ਲਏ ਹਨ ਹਿਰਾਸਤ ‘ਚ। ਅਜਨਾਲਾ ਥਾਣਾ ਵਿਖੇ ਕੀਤੇ ਗਏ ਹੰਗਾਮੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਮਾਮਲਾ ਵੀ ਦਰਜ਼ ਕੀਤਾ ਗਿਆ ਸੀ। ਅੱਜ ਰਾਮਪੁਰਾ ਫੂਲ ਵਿੱਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ ।ਅੰਮ੍ਰਿਤ ਸੰਚਾਰ ਪ੍ਰੋਗਰਾਮ ਵਿੱਚ ਅੰਮ੍ਰਿਤਪਾਲ ਸਿੰਘ ਨਹੀਂ ਪਹੁੰਚਿਆ