ਨਵੀਂ ਦਿੱਲੀ, 25 ਮਈ – ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆ ਦੌਰਾਨ ਹੋਈ ਹਿੰਸਾ ਦੀ ਐੱਸ.ਆਈ.ਟੀ ਜਾਂਚ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ