ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਨੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ .ਸਮੇਤ ਜ਼ਿਲ੍ਹੇ ਦੇ ਹੋਰ ਉੱਚ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਨੇ ਜਲੰਧਰ ਦਿਹਾਤੀ ਦੇ ਐਸ.ਐਸ.ਪੀ .ਸਵਰਨਦੀਪ ਸਿੰਘ ਦੀ ਥਾਂ ਮੁਖਵਿੰਦਰ ਸਿੰਘ ਨੂੰ ਲਾਇਆ ਹੈ। ਨੌਂ ਵਿਚੋਂ ਛੇ ਪੁਲਿਸ ਅਧਿਕਾਰੀਆਂ ਨੂੰ ਜਲੰਧਰ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ।