CM ਮਾਨ ਦਾ ਵੱਡਾ ਫੈਸਲਾ, 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਖੁੱਲ੍ਹਣਗੇ ਸਰਕਾਰੀ ਦਫਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। CM ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। 2 ਮਈ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਖੁਦ ਵੀ ਸਵੇਰੇ 7.30 ਵਜੇ ਦਫਤਰ ਪਹੁੰਚਾਂਗਾ।

Leave a Reply

Your email address will not be published. Required fields are marked *