ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ ‘ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਬੀ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਨਵਾਂ ADGP ਬਣਾਇਆ ਗਿਆ ਹੈ।