ਲੁਧਿਆਣਾ, 25 ਮਈ – ਲੁਧਿਆਣਾ ਵਿਖੇ ਕੋਰੋਨਾ ਵਾਇਰਸ ਦੇ 461 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 26 ਮਰੀਜ਼ਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ 19 ਲੁਧਿਆਣਾ ਜ਼ਿਲ੍ਹੇ ਨਾਲ ਤੇ 7 ਵੱਖ ਵੱਖ ਜ਼ਿਲਿ੍ਹਆ ਨਾਲ ਸਬੰਧਿਤ ਹਨ।