ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਲਿਾ ਕਮਸਿ਼ਨ ਦੇ ਚੇਅਰਪਰਸਨ ਅਹੁਦੇ ’ਤੇ ਨਹੀਂ ਹੋਵੇਗੀ ਨਯਿੁਕਤੀ

ਪੰਜਾਬ ਰਾਜ ਮਹਲਿਾ ਕਮਸ਼ਿਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਜਾਣ ਮਗਰੋਂ ਮਨੀਸ਼ਾ ਗੁਲਾਟੀ ਨੇ ਦੁਬਾਰਾ ਪੰਜਾਬ ਅਤੇ ਹਰਆਿਣਾ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਉਹਨਾਂ ਨੇ ਸੰਿਗਲ ਬੈਂਚ ਦੇ ਫ਼ੈਸਲੇ ਨੂੰ ਡਬਲ ਬੈਂਚ ਅੱਗੇ ਚੁਣੌਤੀ ਦੱਿਤੀ ਹੈ। ਇਸ ਮਾਮਲੇ ਦੀ ਅੱਜ ਹਾਈ ਕੋਰਟ ਵਚਿ ਸੁਣਵਾਈ ਹੋਈ। ਇਹ ਸੁਣਵਾਈ ਚੀਫ਼ ਜਸਟਸਿ ਰਵੀ ਸ਼ੰਕਰ ਝਾਅ ਦੀ ਬੈਂਚ ਵਲੋਂ ਕੀਤੀ ਗਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕ ਿਪੰਜਾਬ ਸਰਕਾਰ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਲਿਾ ਕਮਸਿ਼ਨ ਦੇ ਚੇਅਰਮੈਨ ਦੇ ਅਹੁਦੇ ‘ਤੇ ਕੋਈ ਨਵੀਂ ਨਯਿੁਕਤੀ ਨਹੀਂ ਕਰੇਗੀ। ਹਾਈਕੋਰਟ ਨੇ ਕਹਿਾ ਕ ਿਸਰਕਾਰ ਭਰਤੀ ਪ੍ਰਕਰਿਿਆ ਜਾਰੀ ਰੱਖ ਸਕਦੀ ਹੈ ਪਰ ਨਵੀ ਨਯਿੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਸਿ ਜਾਰੀ ਕਰਕੇ ਜਵਾਬ ਮੰਗਆਿ ਹੈ।

Leave a Reply

Your email address will not be published. Required fields are marked *