ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਸਹੂਲਤਾਂ ਲੋਕਾਂ ਦੇ ਦੁਆਰ ਦੇ ਮਕਸਦ’ ਤਹਿਤ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ

ਅਕਸਰ ਹੀ ਇਹ ਦੇਖਣ ਵਿੱਚ ਆਉਂਦਾ ਹੈ ਕਿ ਜੋ ਲੋਕ ਵਿਦੇਸ਼ਾਂ ਵਿੱਚ ਰਹਿੰਦੇ ਹਨ ਉਨ੍ਹਾਂ ਨੂੰ ਜ਼ਮੀਨਾਂ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਦੇ ਸਬੰਧੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਨਆਆਈ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ 2 ਵਟਸਐਪ ਨੰਬਰ ਜਾਰੀ ਕੀਤੇ ਹਨ।ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Leave a Reply

Your email address will not be published. Required fields are marked *