ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਆਸਾਮ ਦੇ ਡਿਬਰੂਗੜ੍ਹ (Kirandeep Kaur met Amritpal) ਪਹੁੰਚੀ ਹੈ। ਪ੍ਰਸ਼ਾਸਨ ਨੇ ਉਸ ਦੇ ਪਰਿਵਾਰ ਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਸੀ। ਇਸ ਮੌਕੇ ਦੀਪਕ ਕਲਸੀ ਦੀ ਪਤਨੀ ਸਮੇਤ ਹੋਰ ਪਰਿਵਾਰ ਮੈਂਬਰ ਵੀ ਪੁੱਜੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਨੂੰ ਆਸਾਮ ਦੇ ਡਿਬਰੂਗੜ੍ਹ ਜੇਲ੍ਹ (Dibrugarh Jail) ਰੱਖਿਆ ਗਿਆ ਹੈ।