ਬਰਗਾੜੀ ਕੇਸ: ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ (Gurmeet Ram Rahim) ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਡੇਰਾ ਮੁਖੀ ਨੇ ਬਰਗਾੜੀ ਮਾਮਲੇ (Bargari case) ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਡੇਰਾ ਮੁਖੀ ਨੇ ਕੁਝ ਦਸਤਾਵੇਜ਼ ਵੀ ਮੰਗੇ ਸਨ।

Leave a Reply

Your email address will not be published. Required fields are marked *