ਲੁਧਿਆਣਾ, 26 ਮਈ – ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਘਟਣ ਤੋਂ ਬਾਅਦ ਹੁਣ ਕੱਲ ਤੋਂ ਸਾਰੀਆਂ ਦੁਕਾਨਾਂ ਦੁਪਹਿਰ 3 ਵਜੇ ਤੱਕ ਖੁੱਲ੍ਹ ਸਕਦੀਆਂ ਹਨ ਜਦਕਿ ਖਾਣ ਪੀਣ ਵਾਲੀਆਂ ਦੁਕਾਨਾਂ ਵਾਲੇ 9 ਵਜੇ ਤੱਕ ਹੋਮ ਡਿਲੀਵਰੀ ਕਰ ਸਕਦੇ ਹਨ।