ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਚਿ ਸਥਤਿ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵੱਿਦਅਿਕ ਅਦਾਰਆਿਂ ਵੱਿਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਤਿ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਤਿ ਵੀ ਇਹ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਕਿੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਕਿਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵੱਿਦਅਿਕ ਅਦਾਰਆਿਂ ਵੱਿਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਤਿੀ 10 ਮਈ, 2023 (ਬੁੱਧਵਾਰ) ਦੀ ਵਸਿੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਕਿਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵੱਿਚੋਂ ਨਹੀਂ ਕੱਟੀ ਜਾਵੇਗੀ। ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਚਿ ਲੋਕ ਪ੍ਰਤੀਨਧਿਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਸਿੇ ਕਾਰੋਬਾਰ, ਵਪਾਰ, ਉਦਯੋਗਕਿ ਇਕਾਈ ਜਾਂ ਕਸਿੇ ਹੋਰ ਅਦਾਰੇ ਵੱਿਚ ਕੰਮ ਕਰਨ ਵਾਲੇ ਸਾਰੇ ਵਅਿਕਤੀਆਂ ਦੇ ਸਬੰਧ ਵੱਿਚ) ਮਤਿੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਤਿ ਕੀਤੀ ਗਈ ਹੈ।