ਪਠਾਨਕੋਟ, 26 ਮਈ – ਐੱਸ.ਐਮ.ਓ ਸਿਵਲ ਹਸਪਤਾਲ ਪਠਾਨਕੋਟ ਡਾ. ਰਾਕੇਸ਼ ਸਰਪਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਕੋਰੋਨਾ ਵਾਇਰਸ ਦੇ 192 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਕੋਰੋਨਾ ਪੀੜਤ 10 ਮਰੀਜ਼ਾਂ ਦੀ ਮੌਤ ਹੋਈ ਹੈ।