ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 2,11,298 ਨਵੇਂ ਮਾਮਲੇ, 3847 ਮੌਤਾਂ

ਨਵੀਂ ਦਿੱਲੀ, 27 ਮਈ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,11,298 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2,83,135 ਠੀਕ ਹੋਏ ਹਨ ਜਦਕਿ 3847 ਮਰੀਜ਼ਾਂ ਦੀ ਮੌਤ ਹੋਈ ਹੈ।

Leave a Reply

Your email address will not be published. Required fields are marked *