ਨਵੇਂ ਸੋਸ਼ਲ ਮੀਡੀਆ ਨਿਯਮਾਂ ਨੂੰ ਲੈ ਕੇ ਵਟਸਐਪ ਯੂਜਰਸ ਨੂੰ ਡਰਨ ਦੀ ਲੋੜ ਨਹੀਂ – ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ, 27 ਮਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਨਵੇਂ ਸੋਸ਼ਲ ਮੀਡੀਆ ਨਿਯਮਾਂ ਤੋਂ ਵਟਸਐਪ ਯੂਜਰਸ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ। ਸਰਕਾਰ ਸਵਾਲ ਪੁੱਛਣ ਦੇ ਅਧਿਕਾਰ ਸਮੇਤ ਅਲੋਚਨਾਵਾਂ ਦਾ ਸਵਾਗਤ ਕਰਦੀ ਹੈ ਤੇ ਨਵੇਂ ਸੋਸ਼ਲ ਮੀਡੀਆ ਨਿਯਮ ਇਨ੍ਹਾਂ ਮੰਚਾਂ ਦੀ ਦੁਰਵਰਤੋਂ ਕਰਨ ਤੋਂ ਰੋਕਣ ਲਈ ਬਣਾਏ ਗਏ ਹਨ।

Leave a Reply

Your email address will not be published. Required fields are marked *