ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖਾਧਾ ਜ਼ਹਿਰ, ਮੌਤ

ਸੰਗਰੂਰ, 28 ਮਈ – ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜਬਾ ‘ਚ ਪੈਂਦੇ ਪਿੰਡ ਲਾਡਬਨਜਾਰਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਜਗਤਾਰ ਸਿੰਘ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰਜ਼ੇ ਕਾਰਨ ਜਗਤਾਰ ਸਿੰਘ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ।

Leave a Reply

Your email address will not be published. Required fields are marked *