ਲੁਧਿਆਣਾ ‘ਚ ਕੋਰੋਨਾ ਦੇ 485 ਨਵੇਂ ਮਾਮਲੇ, 24 ਮੌਤਾਂ

ਲੁਧਿਆਣਾ, 28 ਮਈ – ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ 485 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ‘ਚੋਂ 416 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ 69 ਬਾਹਰਲੇ ਜ਼ਿਲਿ੍ਹਆਂ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਕਾਰਨ 24 ਮੌਤਾਂ ਹੋਈਆਂ ਹਨ। ਮ੍ਰਿਤਕਾਂ ਚੋਂ 20 ਲੁਧਿਆਣਾ ਤੇ 4 ਬਾਹਰਲੇ ਜ਼ਿਲਿ੍ਹਆਂ ਨਾਲ ਸਬੰਧਿਤ ਹਨ।

Leave a Reply

Your email address will not be published. Required fields are marked *