ਜੰਡਿਆਲਾ ਗੁਰੂ, 28 ਮਈ – ਜੰਡਿਆਲਾ ਗੁਰੂ ਦੇ ਤਰਨਤਾਰਨ ਬਾਈਪਾਸ ਨੇੜੇ ਮੋਟਰਸਾਈਕਲ ਸਵਾਰ 2 ਲੁਟੇਰੇ ਪਿਸਤੌਲ ਦੀ ਨੋਕ ‘ਤੇ ਲਿਮਿਟਡ ਕੰਪਨੀ ਦੇ ਕਰਮਚਾਰੀਆਂ ਤੋਂ 4 ਲੱਖ 22 ਹਜ਼ਾਰ 520 ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ।