ਨਵੀਂ ਦਿੱਲੀ, 29 ਮਈ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ‘ਚ ਕੋਰੋਨਾ ਵਾਇਰਸ ਦੇ 900 ਮਾਮਲੇ ਸਾਹਮਣੇ ਆਏ ਹਨ।ਅਜਿਹਾ ਪਹਿਲੀ ਵਾਰ ਹੈ ਕਿ ਕੋਰੋਨਾ ਦੀ ਦੂਸਰੀ ਲਹਿਰ ਦੌਰਾਨ 1000 ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ।