ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ’ਚ ਭਿਆਨਕ ਅੱਗ ਲੱਗ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ। ਦੱਸ ਦਈਏ ਕਿ ਭਿਆਨਕ ਅੱਗ ਲੱਗਣ ਤੋਂ ਬਾਅਦ ਦੁਕਾਨਦਾਰ ਆਪਣਾ ਸਮਾਨ ਬਚਾਉਣ ਲਈ ਲੱਗੇ ਹੋਏ ਹਨ। ਫਿਲਹਾਲ ਹਫੜਾ ਦਫੜੀ ਦਾ ਮਾਮਲਾ ਬਣਿਆ ਹੋਇਆ ਹੈ।