ਲਖਨਊ, 31 ਮਈ – ਉੱਤਰ ਪ੍ਰਦੇਸ਼ ਦੇ ਸੈਫਈ ‘ਚ ਸ਼ਰਾਬ ਦੇ ਠੇਕੇਦਾਰਾਂ ਨੂੰ ਕੋਵਿਡ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਸ਼ਰਾਬ ਨਾ ਵੇਚਣ ਦੀ ਹਿਦਾਇਤ ਕੀਤੀ ਗਈ ਹੈ। ਠੇਕੇਦਾਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਠੇਕਿਆ ‘ਤੇ ਕੋਵਿਡ ਵੈਕਸੀਨੇਸ਼ਨ ਦਾ ਸਰਟੀਫਿਕੇਟ ਦੇਖੇ ਜਾਣ ਤੋਂ ਬਾਅਦ ਹੀ ਸ਼ਰਾਬ ਵੇਚੀ ਜਾ ਰਹੀ ਹੈ।