ਬਿਹਾਰ ‘ਚ ਵੀ 8 ਜੂਨ ਤੱਕ ਵਧਾਇਆ ਗਿਆ ਲਾਕਡਾਊਨ

ਪਟਨਾ, 31 ਮਈ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਬਿਹਾਰ ‘ਚ ਵੀ ਲਾਕਡਾਊਨ 8 ਜੂਨ ਤੱਕ ਵਧਾ ਦਿੱਤਾ ਗਿਆ ਹੈ।ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਭਾਰਦਵਾਜ਼ ਨੇ ਲੋਕਾਂ ਨੂੰ ਮਾਸਕ ਪਾਉਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *