ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 1,27,510 ਨਵੇਂ ਮਾਮਲੇ, 2795 ਮੌਤਾਂ

ਨਵੀਂ ਦਿੱਲੀ, 1 ਜੂਨ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 1,27,510 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 2,55,287 ਠੀਕ ਹੋਏ ਹਨ ਜਦਕਿ 2795 ਮਰੀਜ਼ਾਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *