ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਯਾਨੀ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਕੈਬਨਿਟ ਮੀਟਿੰਗ ਬੁਲਾਈ ਹੈ। ਜਾਣਕਾਰੀ ਮਿਲੀ ਹੈ ਕਿ ਇਸ ਵਿਚ 2024-25 ਲਈ ਤਿਆਰ ਨਵੀਂ ਸ਼ਰਾਬ ਨੀਤੀ ‘ਤੇ ਮੋਹਰ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬਿੱਲਾਂ ‘ਤੇ ਵੀ ਮੋਹਰ ਲੱਗ ਸਕਦੀ ਹੈ।
Your email address will not be published. Required fields are marked *
Comment *
Name *
Email *
Website
Save my name, email, and website in this browser for the next time I comment.