ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ

ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਲਗਾਇਆ ਹੈ। ਮਨੀਸ਼ਾ ਗੁਲਾਟੀ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।

Leave a Reply

Your email address will not be published. Required fields are marked *