ਹੁਸ਼ਿਆਰਪੁਰ ‘ਚ ਕੋਰੋਨਾ ਦੇ 143 ਨਵੇਂ ਮਾਮਲੇ, 4 ਮੌਤਾਂ

ਹੁਸ਼ਿਆਰਪੁਰ, 2 ਜੂਨ – ਹੁਸ਼ਿਆਰਪੁਰ ‘ਚ ਕੋਰੋਨਾ ਵਾਇਰਸ ਦੇ 143 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4 ਮਰੀਜ਼ਾਂ ਦੀ ਮੌਤ ਹੋ ਗਈ।ਇਸਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 26860 ਤੇ ਮੌਤਾਂ ਦੀ ਗਿਣਤੀ 922 ਹੋ ਗਈ ਹੈ।ਇਹ ਜਾਣਕਾਰੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਘੋਤੜਾ ਨੇ ਦਿੱਤੀ।

Leave a Reply

Your email address will not be published. Required fields are marked *