ਨਵੀਂ ਦਿੱਲੀ, 3 ਜੂਨ – ਇਸ ਵਾਰ ਦੀਆਂ ਉਲੰਪਿਕ ਖੇਡਾਂ ਟੋਕੀਓ ‘ਚ ਹੋ ਰਹੀਆਂ ਹਨ। ਇਨ੍ਹਾਂ ਉਲੰਪਿਕ ਖੇਡਾਂ ‘ਚ ਭਾਰਤੀ ਖਿਡਾਰੀਆਂ ਵੱਲੋਂ ਪਾਈ ਜਾਣ ਵਾਲੀ ਵਰਦੀ ਦਾ ਉਦਘਾਟਨ ਅੱਜ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕੀਤਾ।