ਫਗਵਾੜਾ, 5 ਜੂਨ (ਰਮਨਦੀਪ) – ਅੱਜ ਸ੍ਰੀ ਰਾਜੇਸ਼ ਬਾਘਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੂੰ ਭਾਜਪਾ ਪੰਜਾਬ ਵੱਲੋਂ ਦਿੱਤੀ ਗਈ ਵੱਡੀ ਜੁੰਮੇਵਾਰੀ ਮਾਲਵਾ ਦੇ 11 ਜਿਲਿਆਂ ਦਾ ਇੰਚਾਰਜ ਬਣਾਇਆ ਗਿਆ। ਉਨਾ ਇਸ ਸੰਬੰਧੀ ਗੱਲ ਕਰਦਿਆਂ ਕਿਹਾ ਕੀ ਜੋ ਜ਼ੁਮੇਵਾਰੀ ਉਨਾ ਨੂੰ ਦਿੱਤੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਅਗਲਾ ਮੁੱਖ ਮੰਤਰੀ ਭਾਜਪਾ ਦਾ ਹੀ ਬਣੇਗਾ।