ਭਾਰਤ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 1,00,636 ਨਵੇਂ ਮਾਮਲੇ, 2427 ਮੌਤਾਂ

ਨਵੀਂ ਦਿੱਲੀ, 7 ਜੂਨ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,00,636 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 1,74,399 ਠੀਕ ਹੋਏ ਹਨ ਤੇ 2427 ਮਰੀਜ਼ਾਂ ਦੀ ਮੌਤ ਹੋਈ ਹੈ।

Leave a Reply

Your email address will not be published. Required fields are marked *