ਲਹਿੰਬਰ ਹੁਸੈਨਪੁਰੀ ਤੇ ਉਸ ਦੀ ਪਤਨੀ ਵਿਚਾਲੇ ਹੋਈ ਸੁਲ੍ਹਾ

ਚੰਡੀਗੜ੍ਹ, 7 – ਪ੍ਰਸਿੱਧ ਪੰਜਾਬੀ ਗਾਇਕ ਤੇ ਉਨ੍ਹਾਂ ਦੀ ਪਤਨੀ ਵਿਚਕਾਰ ਮਹਿਲਾ ਕਮਿਸ਼ਨ ਪੰਜਾਬ ਨੇ ਸੁਲ੍ਹਾ ਕਰਵਾ ਦਿੱਤੀ ਹੈ। ਇਹ ਜਾਣਕਾਰੀ ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਲਹਿੰਬਰ ਹੁਸੈਨਪੁਰੀ ਉੱਪਰ ਉਸ ਦੀ ਪਤਨੀ ਨੇ ਗੰਭੀਰ ਦੋਸ਼ ਲਗਾਏ ਸਨ।

Leave a Reply

Your email address will not be published. Required fields are marked *