ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨੂੰ ਘਰ ਘਰ ਰਾਸ਼ਨ ਸਕੀਮ ਲਾਗੂ ਕਰਨ ਦੀ ਅਪੀਲ

ਨਵੀਂ ਦਿੱਲੀ, 8 ਜੂਨ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਘਰ ਘਰ ਰਾਸ਼ਨ ਸਕੀਮ ਲਾਗੂ ਕਰਨ ਦੀ ਅਪੀਲ ਕੀਤੀ ਹੈ। ਕੇਂਦਰ ਸਰਕਾਰ ਨੇ ਬੀਤੇ ਦਿਨੀਂ ਦਿੱਲੀ ਸਰਕਾਰ ਦੀ ਘਰ ਘਰ ਰਾਸ਼ਨ ਸਕੀਮ ਉੱਪਰ ਰੋਕ ਲਗਾ ਦਿੱਤੀ ਸੀ।

Leave a Reply

Your email address will not be published. Required fields are marked *