ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕਿਸੇ ਵਿਕਲਪ ਉੱਪਰ ਗੱਲਬਾਤ ਕਰਨ ਲਈ ਤਿਆਰ – ਤੋਮਰ

ਗਵਾਲੀਅਰ, 9 ਜੂਨ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕਿਸੇ ਵਿਕਲਪ ਉੱਪਰ ਗੱਲਬਾਤ ਕਰਨ ਲਈ ਤਿਆਰ ਹੈ ਤਾਂ ਕੇਂਦਰ ਸਰਕਾਰ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।

Leave a Reply

Your email address will not be published. Required fields are marked *