ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਦੋਸਤ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਜਿਸ ਤੋਂ ਬਾਅਦ ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ। ਆਈਸ ਡਰੱਗ ਮਾਮਲੇ ‘ਚ ਜੇਲ੍ਹ ਬੰਦ ਸੀ।