ਨਵੀਂ ਦਿੱਲੀ, 10 ਜੂਨ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 94052 ਨਵੇਂ ਮਾਮਲੇ ਸਾਹਮਣੇ ਆਏ ਹਨ, 1,51,367 ਠੀਕ ਹੋਏ ਹਨ ਤੇ 6148 ਮਰੀਜ਼ਾਂ ਦੀ ਮੌਤ ਹੋਈ ਹੈ। ਕੋਰੋਨਾ ਕਾਰਨ ਇੱਕ ਦਿਨ ‘ਚ ਹੋਈਆਂ ਇਹ ਸਭ ਤੋਂ ਵੱਧ ਮੌਤਾਂ ਹਨ।