ਕਿਸਾਨ ਆਗੂਆਂ ਨੂੰ ਲੈ ਕੇ ਹਰਿਆਣਾ ਦੇ ਮੰਤਰੀ ਅਨਿਲ ਵਿਜ ਦਾ ਵੱਡਾ ਬਿਆਨ

ਚੰਡੀਗੜ੍ਹ, 10 ਜੂਨ – ਹਰਿਆਣਾ ਦੇ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਕਿਸਾਨ ਆਗੂ 11-12 ਵਾਰ ਉਨ੍ਹਾਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ ਪਰ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੇ ਇਤਰਾਜ਼ ਨਹੀਂ ਦੱਸ ਸਕੇ। ਇਸ ਤੋਂ ਖੁਦ ਸਪਸ਼ਟ ਹੁੰਦਾ ਹੈ ਕਿ ਕਿਸਾਨ ਆਗੂਆਂ ਦਾ ਏਜੰਡਾ 3 ਖੇਤੀ ਕਾਨੂੰਨ ਨਹੀਂ ਬਲਕਿ ਕੋਈ ਗੁਪਤ ਏਜੰਡਾ ਹੈ।

Leave a Reply

Your email address will not be published. Required fields are marked *