ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਬਕਾਇਆ ਰਕਮ ਦੀ ਕੀਤੀ ਮੰਗ

ਚੰਡੀਗੜ੍ਹ, 10 ਜੂਨ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਬਕਾਇਆ ਰਕਮ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਪਾਸੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ (ਪੀ.ਐੱਮ.ਐੱਸ.-ਐੱਸ.ਸੀ.) ਤਹਿਤ ਸਾਲ 2017-2020 ਦੀ ਮਿਆਦ ਲਈ ਸੋਧੇ ਸ਼ੇਅਰਿੰਗ ਪੈਟਰਨ ਦੀ ਮੰਗ ਕੀਤੀ ਹੈ |

Leave a Reply

Your email address will not be published. Required fields are marked *