ਐਂਟੀਗੁਆ, 10 ਜੂਨ – ਪੰਜਾਬ ਨੈਸ਼ਨਲ ਬੈਂਕ ਘਪਲਾ ਮਾਮਲੇ ‘ਚ ਦੋਸ਼ੀ ਭਗੌੜੇ ਹੀਰਾ ਵਪਾਰੀ ਮੇਹੁਲ ਚੌਕਸੀ ਨੂੰ ਡੋਮਿਨਿਕਾ ਸਰਕਾਰ ਨੇ ਗੈਰ ਕਾਨੂੰਨੀ ਪ੍ਰਵਾਸੀ ਘੋਸ਼ਿਤ ਕੀਤਾ ਹੈ।ਮੇਹੁਲ ਚੌਕਸੀ ਨੂੰ ਉੱਥੋਂ ਹਟਾਉਣ ਲਈ ਲੋੜੀਂਦੀ ਕਾਰਵਾਈ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।