ਕਿਸਾਨਾ ਵੱਲੋਂ ਸੁਤੰਤਰਤਾ ਦਿਵਸ ਮੌਕੇ ਡੀਸੀ ਦਫ਼ਤਰ ਪਟਿਆਲਾ ਅੱਗੇ ਪ੍ਰਦਰਸ਼ਨ, ਨਾਅਰੇਬਾਜ਼ੀ ਕਰਦਿਆਂ ਕੀਤੀ ਇਹ ਮੰਗ

ਅੱਜ ਪਟਿਆਲਾ ਦੇ ਡੀਸੀ ਦਫਤਰ ਅੱਗੇ ਕਿਸਾਨਾਂ, ਮਜਦੂਰਾਂ, ਕੱਚੇ ਤੇ ਪੱਕੇ ਮੁਲਾਜ਼ਮਾਂ ਵੱਲੋਂ ਕਾਲੇ ਕਾਨੂੰਨਾਂ, ਨਵੇਂ ਫੌਜਦਾਰੀ ਕਾਨੂੰਨਾਂ ਸਮੇਤ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਦੀ ਰਿਹਾਈ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Leave a Reply

Your email address will not be published. Required fields are marked *