ਕੋਲਕਾਤਾ, 11 ਜੂਨ – ਭਾਰਤੀ ਜਨਤਾ ਪਾਰਟੀ ਦੇ ਵਾਈਸ ਪ੍ਰਧਾਨ ਮੁਕੁਲ ਰਾਏ ਭਾਜਪਾ ਛੱਡ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ) ‘ਚ ਸ਼ਾਮਿਲ ਹੋ ਗਏ ਹਨ। ਮੁਕੁਲ ਰਾਏ ਨਾਲ ਉਨ੍ਹਾਂ ਦੇ ਪੁੱਤਰ ਸੁਬ੍ਰਾਸ਼ੂ ਰਾਏ ਵੀ ਤ੍ਰਿਣਮੂਲ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ।