ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ‘ਚ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 12 ਜੂਨ – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ 14 ਜੂਨ ਨੂੰ ਚੰਡੀਗੜ੍ਹ ‘ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।14 ਜੂਨ ਨੂੰ ਸਾਰੇ ਪ੍ਰਸ਼ਾਸਨਿਕ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਨਅਤੀ ਅਦਾਰਿਆ ਅਤੇ ਸੰਸਥਾਵਾਂ ‘ਚ ਛੁੱਟੀ ਰਹੇਗੀ।

Leave a Reply

Your email address will not be published. Required fields are marked *