ਨਵੀਂ ਦਿੱਲੀ, 14 ਜੂਨ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 70,421 ਨਵੇਂ ਮਾਮਲੇ ਸਾਹਮਣੇ ਆਏ ਹਨ, 1,19,501 ਠੀਕ ਹੋਏ ਹਨ ਤੇ 3921 ਮਰੀਜ਼ਾਂ ਦੀ ਮੌਤ ਹੋਈ ਹੈ।