ਨਵੀਂ ਦਿੱਲੀ, 15 ਜੂਨ – ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 60,471 ਨਵੇਂ ਮਾਮਲੇ ਸਾਹਮਣੇ ਆਏ ਹਨ, 1,17,525 ਠੀਕ ਹੋਏ ਹਨ ਤੇ 2726 ਮਰੀਜ਼ਾਂ ਦੀ ਮੌਤ ਹੋਈ ਹੈ।75 ਦਿਨਾਂ ਬਾਅਦ ਭਾਰਤ ‘ਚ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਦੀ ਗਿਣਤੀ ਘੱਟ ਹੈ।