200 ਗ੍ਰਾਮ ਹੈਰੋਇਨ, 8 ਲੱਖ ਡਰਗ ਮਨੀ ਅਤੇ ਤਿੰਨ ਕਾਰਾਂ ਸਮੇਤ ਤਿੰਨ ਕਾਬੂ

ਗੜ੍ਹਸ਼ੰਕਰ,15 ਜੂਨ -(ਰਾਕੇਸ਼ ਕੁਮਾਰ) ਸ਼੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ni ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਸ ਮੁਹਿੰਮ ਤਹਿਤ ਤੁਸ਼ਾਰ ਗੁਪਤਾ ਸਹਾਇਕ ਕਪਤਾਨ ਪੁਲਿਸ ਸਬ- ਡਵੀਜਨ ਗੜ੍ਹਸ਼ੰਕਰ ਦੀ ਸੁਪਰਵੀਜ਼ਨ ਅਧੀਨ ਇਕਬਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੇ ਪੁਲਿਸ ਪਾਰਟੀ ਨਾਲ ਅੱਡਾ ਸ਼ਾਹਪੁਰ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਮੁੱਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਪਿੰਡ ਚੱਕ ਰੋਤਾਂ ਵਿਖੇ ਨਰਿੰਦਰ ਕੁਮਾਰ ਉਰਫ ਨਿੰਦਰ ਪੁੱਤਰ ਬਿਕਰਮਜੀਤ ਵਾਸੀ ਚੱਕ ਰੋਤਾਂ ਸਮੇਤ ਵਿਕਾਸ ਉਰਫ ਵਿੱਕੀ ਪੁੱਤਰ ਦਵਿੰਦਰ ਸਿੰਘ ਵਾਸੀ ਬੀਨੇਵਾਲ ਥਾਣਾ ਗੜਸ਼ੰਕਰ, ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚੱਬੇਵਾਲ ਜੋ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲਾ ਪਾਊਡਰ ਵੇਚਣ ਦਾ ਗੈਰ ਕਾਨੂੰਨੀ ਕੰਮ ਕਰਦੇ ਹਨ ਜੋ ਹੁਣ ਵੀ ਪਿੰਡ ਚੱਕ ਰੋਤਾਂ ਵਿਖੇ ਆਪਣੀਆਂ ਗੱਡੀਆਂ ਵਿੱਚ ਨਸ਼ਾ ਰੱਖ ਕੇ ਜਾਣ ਦੀ ਤਿਆਰੀ ਕਰ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਪਿੰਡ ਚੱਕ ਰੋਤਾਂ ਵਿੱਚ ਰੇਡ ਕਰਕੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਜਿਹਨਾਂ ਕੋਲੋਂ ਦੋ ਕਾਰਾਂ ਮਾਰਕਾ XUV 500, ਇੱਕ ਕਾਰ ਮਾਰਕਾ i-20 ਅਤੇ ਇੱਕ ਕਾਰ ਮਾਰਕਾ ਹੌਂਡਾਂ ਸਿਟੀ ਅਤੇ 200 ਗ੍ਰਾਮ ਹੈਰੋਇਨ ਤੇ 8 ਲੱਖ ਡੱਰਗ ਮਨੀ ਰਿਕਵਰ ਕਰਕੇ ਮੁੱਕਦਮਾ ਨੰ 75 ਮਿਤੀ 13.06.21 ਅ:ਧ 21(ਬੀ)-61-85 ਐਨ.ਡੀ.ਪੀ.ਐਸ ਐਕਟ ਦਰਜ ਰਜਿਸਟਰ ਕੀਤਾ ਗਿਆ। (ਰਾਕੇਸ਼ ਕੁਮਾਰ) ਸ਼੍ਰੀ ਨਵਜੋਤ ਸਿੰਘ ਮਾਹਲ ਐਸ.ਐਸ.ਪੀ. ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ni ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਸ ਮੁਹਿੰਮ ਤਹਿਤ ਤੁਸ਼ਾਰ ਗੁਪਤਾ ਸਹਾਇਕ ਕਪਤਾਨ ਪੁਲਿਸ ਸਬ- ਡਵੀਜਨ ਗੜ੍ਹਸ਼ੰਕਰ ਦੀ ਸੁਪਰਵੀਜ਼ਨ ਅਧੀਨ ਇਕਬਾਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੇ ਪੁਲਿਸ ਪਾਰਟੀ ਨਾਲ ਅੱਡਾ ਸ਼ਾਹਪੁਰ ਵਿਖੇ ਨਾਕੇਬੰਦੀ ਕੀਤੀ ਹੋਈ ਸੀ। ਮੁੱਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਪਿੰਡ ਚੱਕ ਰੋਤਾਂ ਵਿਖੇ ਨਰਿੰਦਰ ਕੁਮਾਰ ਉਰਫ ਨਿੰਦਰ ਪੁੱਤਰ ਬਿਕਰਮਜੀਤ ਵਾਸੀ ਚੱਕ ਰੋਤਾਂ ਸਮੇਤ ਵਿਕਾਸ ਉਰਫ ਵਿੱਕੀ ਪੁੱਤਰ ਦਵਿੰਦਰ ਸਿੰਘ ਵਾਸੀ ਬੀਨੇਵਾਲ ਥਾਣਾ ਗੜਸ਼ੰਕਰ, ਬਲਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਚੱਬੇਵਾਲ ਜੋ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲਾ ਪਾਊਡਰ ਵੇਚਣ ਦਾ ਗੈਰ ਕਾਨੂੰਨੀ ਕੰਮ ਕਰਦੇ ਹਨ ਜੋ ਹੁਣ ਵੀ ਪਿੰਡ ਚੱਕ ਰੋਤਾਂ ਵਿਖੇ ਆਪਣੀਆਂ ਗੱਡੀਆਂ ਵਿੱਚ ਨਸ਼ਾ ਰੱਖ ਕੇ ਜਾਣ ਦੀ ਤਿਆਰੀ ਕਰ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਪਿੰਡ ਚੱਕ ਰੋਤਾਂ ਵਿੱਚ ਰੇਡ ਕਰਕੇ ਉਕਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਜਿਹਨਾਂ ਕੋਲੋਂ ਦੋ ਕਾਰਾਂ ਮਾਰਕਾ XUV 500, ਇੱਕ ਕਾਰ ਮਾਰਕਾ i-20 ਅਤੇ ਇੱਕ ਕਾਰ ਮਾਰਕਾ ਹੌਂਡਾਂ ਸਿਟੀ ਅਤੇ 200 ਗ੍ਰਾਮ ਹੈਰੋਇਨ ਤੇ 8 ਲੱਖ ਡੱਰਗ ਮਨੀ ਰਿਕਵਰ ਕਰਕੇ ਮੁੱਕਦਮਾ ਨੰ 75 ਮਿਤੀ 13.06.21 ਅ:ਧ 21(ਬੀ)-61-85 ਐਨ.ਡੀ.ਪੀ.ਐਸ ਐਕਟ ਦਰਜ ਰਜਿਸਟਰ ਕੀਤਾ ਗਿਆ।

Leave a Reply

Your email address will not be published. Required fields are marked *