ਨਵੀਂ ਦਿੱਲੀ, 16 ਜੂਨ – 25 ਮਈ ਤੋਂ ਲਾਗੂ ਨਵੇਂ ਆਈ.ਟੀ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਟਵਿੱਟਰ ਖਿਲਾਫ ਕਾਰਵਾਈ ਹੋ ਸਕਦੀ ਹੈ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖਤਮ ਹੋ ਗਈ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ।