ਪੰਜਾਬ ਕੈਬਨਿਟ ਦੀ ਭਲਕੇ ਜਲੰਧਰ ‘ਚ ਹੋਣ ਵਾਲੀ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲਿਆ ਬਦਲਿਆ ਗਿਆ ਹੈ। ਇਹ ਮੀਟਿੰਗ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਹੁਣ CM ਹਾਊਸ ਚੰਡੀਗੜ੍ਹ ‘ਚ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।