ਨਵੀਂ ਦਿੱਲੀ, 17 ਜੂਨ – 26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਦਿੱਲੀ ਪੁਲਿਸ ਨੇ ਪੰਜਾਬੀ ਕਲਾਕਾਰ ਦੀਪ ਸਿੱਧੂ ਅਤੇ ਹੋਰਨਾਂ ਖਿਲਾਫ ਦਿੱਲੀ ਹਾਈਕੋਰਟ ‘ਚ ਤਾਜਾ ਦੋਸ਼ ਪੱਤਰ ਦਾਇਰ ਕੀਤਾ ਕੀਤਾ ਹੈ। ਇਸ ਉੱਪਰ ਨੋਟਿਸ ਲੈਂਦੇ ਹੋਏ ਦਿੱਲੀ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 19 ਜੂਨ ਤੱਕ ਟਾਲ ਦਿੱਤੀ ਹੈ।