ਏਮਜ਼ ਹਸਪਤਾਲ ਦਿੱਲੀ ਦੀ 9ਵੀਂ ਮੰਜ਼ਿਲ ‘ਤੇ ਲੱਗੀ ਅੱਗ

ਨਵੀਂ ਦਿੱਲੀ, 17 ਜੂਨ – ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੀ 9ਵੀਂ ਮੰਜ਼ਿਲ ‘ਤੇ ਬੀਤੀ ਰਾਤ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ 22 ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ।ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਜਦਕਿ ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।

Leave a Reply

Your email address will not be published. Required fields are marked *